ਦਿਨ – ਰਾਤ ਅਸੀਂ ਫ਼ਰਿਆਦ ਕਰਦੇ ਹਾਂ, ਉਹ ਮਿਲਦੇ ਨਹੀ ,ਜਿਸਨੂੰ ਅਸੀਂ ਪਿਆਰ ਕਰਦੇ ਹਾ
ਮੈਨੂੰ ਮਾਰ ਦੇ ਤੂ ਰੱਬਾ ,ਮੈਂ ਜੀਣਾ ਨਹੀ ਚਾਹੁੰਦਾ , ਬੜੇ ਹੰਝੂ ਪੀਤੇ ਮੈਂ,ਹੋਰ ਪੀਣਾ ਨਹੀ ਚਾਹੁੰਦਾ
ਸਾਡੀ ਜ਼ਿੰਦਗੀ ਚ ਕਰਕੇ ਹਨੇਰਾ ਵੈਰਨੇ ਹੂਣ ਫਿਰਦੀ ਬਨੇਰਿਆਂ ਤੇ ਦੀਵੇ ਬਾਲਦੀ .. ਨੀ ਜਦੋ ਕੋਲ ਸੀ ਤੁੰ ਕਦਰਾਂ ਨਾ ਜਾਣੀਆਂ ਹੁਣ ਸੱਜਣਾ ਗਵਾਚਿਆਂ ਨੂੰ ਫਿਰੇਂ ਭਾਲਦੀ
ਅੱਜ ਵੀ Kardi ਯਾਦ ਬੜਾ ਤੈਨੂੰ ਇਕੱਲੀ ਬਹਿ ਕੇ ਰਾਤਾਂ ਨੂੰ, ਖੇਡ ਕੇ ਦਿਲ ਨਾਲ ਤੁਰ Gaye Tusi ਨਾ ਸਮਝ Sake ਜ਼ਜਬਾਤਾਂ ਨੂੰ
ਦਿਲ ਦੇ ਜ਼ਖਮ ਹੰਝੂਆਂ ਚ ਧੋ ਲੈਦੇਂ ਹਾ, ਜਦ ਯਾਦ ਤੇਰੇ ਆਵੇ ,ਅਸੀਂ ਰੋ ਲੇਂਦੇ ਆ
ਤੇਰੇ ਰਾਹਾਂ ਵਿਚ ਅਖੀਆਂ ਵਿਛਾ ਕੇ ਬੇਠੇ ਹਾ, ਸੋਹ ਰਬ ਦੀ ਦੁਨੀਆਂ ਭੁਲਾ ਕ ਬੇਠੇ ਹਾ
ਫਿਕਰ ਤਾਂ ਤੇਰੀ ਅੱਜ ਵੀ ਕਰਦਾ ਹਾਂ , ਬਸ ਜਿਕਰ ਕਰਨ ਦਾ ਹੁਣ ਹੱਕ ਨੀ ਰਿਹਾ
ਤੈਨੂੰ ਭੁਲ ਗਏ ਨੇ ਯਾਰ ਪੁਰਾਣੇ, ਨਵਿਆੰ ਦੇ ਗਲ ਲਗਕੇ
ਟੁੱਟ ਗਈਆਂ ਸਭ ਹਸਰਤਾਂ , ਅਰਮਾਨ ਖੋ ਗਏ , ਉਨਾਂ ਨਾਲ ਦਿਲ ਲਗਾ ਕੇ , ਅਸੀਂ ਬਦਨਾਮ ਹੋ ਗਏ
ਮੈਂ ਕਿਵੇਂ ਭੁੱਲ ਜਾਵਾਂ ਓਹ ਤੇਰੇ ਪਿਆਰ ਦੀਆ ਬਾਤਾਂ , ਤੇਰੀ ਮੁਲਾਕਾਤਾਂ ਦੇ ਸਵੇਰੇ , ਤੇਰੇ ਮਿਲਣ ਦੀਆ ਰਾਤਾਂ |
ਤਨਹਾਈ ਵਿਚ ਇਕ ਗੱਲ ਤੇ ਆਸਾਨ ਹੋ ਗਈ, ਆਪਣੇ ਪਰਾਏ ਦੀ ਸਾਨੂੰ ਪਹਿਚਾਨ ਹੋ ਗਈ|
ਦਰਦਾ ਦੇ ਪਿਆਲੇ ਨੂ ਪੀ ਲਵਾਂਗਾ ਮੈਂ , ਤੇਰੇ ਬੇਗੇਰ ਜਿੰਦਗੀ ਜੀਅ ਲਵਾਂਗਾ ਮੈਂ
ਆਵਾਰਾ ਗਲੀਆਂ ਵਿਚ, ਮੈਂ ਤੇ ਮੇਰੀ ਤਨਹਾਈ, ਜਾਈਏ ਤਾਂ ਕਿੱਥੇ ਜਾਈਏ, ਹਰ ਮੋੜ ਤੇ ਰੁਸਵਾਈ ।