Punjabi Status

Top 49 Breakup Quotes & Message Status in Punjabi

Breakup Quotes & Message Status in Punjabi

Breakup Whatsapp status for Boys and girls to express their feelings in Punjabi: ਕੀ ਤੁਸੀਂ ਪੰਜਾਬੀ ਬ੍ਰੇਕਅੱਪ ਕੋਟਸ ਅਤੇ ਮੈਸੇਜ ਸਟੇਟਸ ਦੀ ਖੋਜ ਕਰ ਰਹੇ ਹੋ, ਤਾਂ ਤੁਸੀਂ ਸਹੀ ਜਗ੍ਹਾ ‘ਤੇ ਹੋ। ਪੰਜਾਬੀ ਵਿੱਚ ਆਪਣੀਆਂ ਭਾਵਨਾਵਾਂ ਨੂੰ ਪ੍ਰਗਟ ਕਰਨ ਲਈ ਮੁੰਡੇ ਅਤੇ ਕੁੜੀਆਂ ਲਈ ਬ੍ਰੇਕਅੱਪ Whatsapp ਸਥਿਤੀ।

Punjabi Breakup Status, Quotes & SMS

ਜਿੰਨਾ ਉਤੇ ਮਾਣ ਹੋਵੇ….ਉਹੀ ਮੁੱਖ ਮੋੜਦੇ ਨੇ..ਜਿੰਨਾ ਨਾਲ ਸਾਝੇ ਸਾਹ…ਉਹੀ ਦਿਲ ਤੋੜਦੇ ਨੇ💔💔

ਜੋ ਕਿਸੀ ਦਾ ਦੁਖ ਦਰਦ ਨਾ ਵੰਡ ਸਕੇ ….ਉਸਨੂੰ ਆਪਣਾ ਬਣਾਉਣ ਦਾ ਕੀ ਫਾਇਦਾ💔💔

ਤੇਰੀ ਮਰਜੀ ਏ ਸਾਡੇ ਨਾਲੋ ਵੱਖ ਹੌਣ ਦੀ, ਸਾਡੀ ਮਰਜੀ ਏ ਤੇਰੇ ਪਿਛੇ ਕੱਖ ਹੌਣ ਦੀ.

ਕਦੇ ਸਾਨੂੰ ਵੀ ਸਿਖਾ ਦੇ, ਭੁੱਲ ਜਾਣ ਦਾ ਹੁਨਰ, ਹੁਣ ਮੇਰੇ ਤੋਂ ਰਾਤਾਂ ਨੂੰ ਉੱਠ ਉੱਠ ਕੇ ਰੋਇਆ ਨਹੀਂ ਜਾਂਦਾ

ਅਸੀਂ ਉਸ ਵਕਤ ਤੱਕ ਕਿਸੇ ਦੇ ਲਈ ਖਾਸ ਹਾ , ਜਦ ਤਕ ਉਹਨਾ ਨੂ ਕੋਈ ਦੁਸਰਾ ਨਹੀ ਮਿਲ ਜਾਂਦਾ !💯💯

ਤੇਰੀ 👦Chat📱 ਪੁਰਾਣੀ ਪੜ੍ਹ ਕੇ ਦਿਲ 💔ਜਿਹਾ ਰੋ 😢ਬੈਂਠਾ.

ਟੁੱਟਿਆ ਯਕੀਨ ਦੂਜੀ ✌ ਬਾਰ ਨੀ ਕਰਾਂਗੇ ਹੁਣ ਪਹਿਲਾਂ ਵਾਂਗੂ ਤੇਰਾ ਇੰਤਜਾਰ ਨੀ ਕਰਾਂਗੇ ਜਾ ਯਾਰਾ ਤੇਰੀਆ ਚਲਾਕੀਆ ਨੇ ਮਾਫ਼ ਪਰ ਮੁੜਕੇ ਤੇਰਾ ਇਤਬਾਰ ਨਹੀ ਕਰਾਂਗੇ

ਸਾਰੀ ਦੁਨੀਆਂ ਦੀ ਖੁਸ਼ੀ ਇੱਕ ਪਾਸੇ, ਉਹਨਾਂ ਸਾਰਿਆਂ ਦੇ ਵਿੱਚ ਤੇਰੀ ਕਮੀ ਇੱਕ ਪਾਸੇ💔😞

ਜਿਸ ਦਿਲ ਤੋਂ ਮੈਂ ਪਿਅਾਰ ਦੀ ਅਾਸ ਕਰ ਰਿਹਾਂ ਸਾਂ.. ਉਸ ਅੰਦਰ ਤਾਂ ੲਿਨਸਾਨੀਅਤ ਵੀ ਨਹੀਂ ਸੀ !!

ਤੇਰੇ ਵਾਅਦੇ ਸੀ ਅਜੀਬ ਕੁੜੇ ਰੱਖੇ ਦਿਲ ਦੇ ਬੜੇ ਕਰੀਬ ਕੁੜੇ , ਕਿਉ ਲੈ ਬੈਠੀ ਦਰਜਾ ਰੱਬ ਦਾ ਜੇ ਨਈ ਸੀ ਸਾਡੇ ਵਿਚ ਨਸੀਬ ਕੁੜੇ

ਆਸ਼ਕੀ ‘ ਚ ਹਰ ਕਿੰਨੇ ਸਦਮੇ ਸਹੀਏ , ਸ਼ਹਿਰ ਤਾਂ ਛੱਡ ਦਿੱਤਾ , ਕੀ ਜੀਣਾ ਵੀ ਛੱਡ ਦਈਏ |

ਗਮ ਇਹ ਨਹੀਂ ਕਿ ਅਸੀਂ ਜੁਦਾ ਹੋ ਗਏ, ਗਮ ਇਹ ਹੈ ਕਿ ਪਿਆਰ ਮੇਰਾ ਬਦਨਾਮ ਹੋ ਗਿਆ|

ਇੰਨਾ ਏਤਬਾਰ ਨਾ ਕਰ ਦਿਲਾ ਕਿਸੇ ਤੇ,,ਕਿਉਂਕਿ ਸਮਾਂ ਆਉਣ ਤੇ ਸਾਰੇ ਬਦਲ ਜਾਂਦੇ ਨੇ💯😊

ਜੋ ਟਾਇਮ ਪਾਸ ਸੀ ਤੇਰੇ ਲਈ ਓਹ ਪਿਆਰ ਬਣ ਗਿਆ ਮੇਰੇ ਲਈ💔💔

ਛੁਟਨਾ ਹੀ ਸੀ ਤਾਂ ਕੁਛ ਹੋਰ ਵੀ ਛੁਟ ਜਾਂਦਾ,ਰੱਬਾ ਬੱਸ ਕੱਲਾ ਉਹਦਾ ਸਾਥ ਹੀ ਕਿਉਂ ਛੁਟ ਗਿਆ…

ਓਹ ਜਦ ਕਦੇ ਯਾਦਾਂ ਤੋਂ ਪਰੇਸ਼ਾਨ ਹੋਵੇਗੀ , ਆਪਣੀ ਬੇਵਫਾਈ ਤੇ ਹੀ ਪਰੇਸ਼ਾਨ ਹੋਵੇਗੀ |

ਪਿਆਰ ਤਾ ਦਿਖਾਵਾ ਕਰਨ ਵਾਲ਼ਿਆਂ ਨੂੰ ਮਿਲਦਾ ਹੈ…ਦਿਲੋਂ ਪਿਆਰ ਕਰਨ ਵਾਲ਼ਿਆਂ ਨੂੰ ਤਾ ਠੋਕਰਾਂ ਹੀ ਮਿਲਦੀਆਂ ਨੇ💯💯

ਕਿਸੇ ‘ਆਪਣੇ’ ਦੀ ਕਮੀ ਦਾ ਅਹਿਸਾਸ ਜਰੂਰ ਹੁੰਦਾ…ਉਸਨੂੰ ਖੋਣ ਤੋਂ ਬਾਦ…

ਤੂੰ ਜ਼ਿੰਦਗੀ ਦੀ ਓਹ ਕਮੀ ਹੈ ਜੋ ਜ਼ਿੰਦਗੀ ਭਰ ਰਹੇਗੀ ॥

ਛੇਤੀ ਟੁੱਟਣ ਵਾਲੇ ਨਹੀ ਸੀ ਅਸੀ , ਬਸ ਕੋਈ ਆਪਣਾ ਬਣ ਕੇ ਤੋੜ ਗਿਆ💔

ਤੇਰੇ ਜਾਣ ਦੀ ਐਸੀ ਪੀੜ ਲੱਗੀ ਕਿ ਮੁੜ ਹੋਈ ਪੀੜ, ਪੀੜ ਹੀ ਨਾ ਲੱਗੀ.

ਰਿਸ਼ਤੇ ਵੀ ਅੱਜਕੱਲ ਦਿਲਾਂ ਦੇ ਨਹੀ ਜਰੂਰਤਾ ਦੇ ਹੀ ਰਹਿ ਗਏ ਨੇ ! 💕

ਗੱਲ ਇਹ ਨਹੀਂ ਕਿ ਤੂੰ ਬੇ-ਵਫਾਈ ਕੀਤੀ … ਗੱਲ ਇਹ ਹੈ ਕਿ ਤੇਰੇ ਵਾਅਦੇ ਕੱਚੇ ਨਿਕਲੇ …..ਦੁੱਖ ਇਹ ਨਹੀਂ ਕਿ ਤੂੰ ਝੂਠੀ ਨਿਕਲੀ, ਦੁੱਖ ਇਹ ਹੈ ਕਿ ਲੋਕ ਸੱਚੇ ਨਿਕਲੇ…

ਤੀਸਰਾ ਸ਼ਖਸ ਮਸਲਾ ਸੀ ਪਰ ਅਸੀਂ ਇੱਕ–ਦੂਜੇ ਨੂੰ ਛੱਡਤਾ 💔

ਵੈਰੀਆਂ ਦੀ ਹਿੱਕ ਉੱਤੇ ਸੌਣ ਵਾਲੀਏ , ਨੀ ਸਾਡੀ ਯਾਦ ਤਾਂ ਜਰੂਰ ਆਉਂਦੀ ਹੋਊਗੀ

ਪਿਆਰ ਵਾਲੀ ਗੱਲ ਦਾ ਮਜ਼ਾਕ ਨੀ ਬਣਾਈ ਦਾ, ਛੱਡਣਾ ਹੀ ਹੋਵੇ ਤਾਂ ਪਹਿਲਾਂ ਦਿਲ ਹੀ ਨੀ ਲਾਈਦਾ 💔💯

Leave a Comment