Top 49 Breakup Quotes & Message Status in Punjabi

ਮੈਂ ਕਿਹਾ ਯਾਦ ਬਹੁ ਆਏਗਾ ਤੂੰ ਉਹਨੇ ਕਿਹਾ ਠੀਕ ਆ ਰੋ ਲਿਆ ਕਰੀ”💔💔

ਚੀਜਾ ਤੇ ਰਿਸ਼ਤੇ ਇੱਕ ਵਾਰੀ ਟੁੱਟਣ ਤੋ ਬੜੇ ਔਖੇ ਜੁੜਦੇ ❤️‍🩹

ਬਹੁਤ ਹੱਸਦਾ ਸੀ ਤੇਰੇ ਨਾਲ ਲੈ ਅੱਜ ਰਵਾਤਾ ਮੈਨੂੰ, ਮੁਬਾਰਕਾਂ ਉਏ, ਤੂੰ ਗਵਾਤਾ ਮੈਂਨੂੰ💔💔

ਮੈ ਕਿਹਾ ਤੇਰੇ ਤੋਂ ਬਿਨਾਂ ਰਹਿ ਨਹੀ ਹੋਣਾ, ♥♥ ਉਹ ਹੱਸ ਕੇ ਕਹਿੰਦੀ….ਜਦ ਮੈ ਨਹੀ ਸੀ ਉਦੋਂ ਵੀ ਤਾਂ ਜ਼ਿਊਦਾ ਸੀ💔

ਉਹਨੂੰ ਸੁਪਨੇ ਦਿਖਾਉਣ ਦੀ ਆਦਤ ਸੀ ਅਸੀ ਬੁਣਦੇ ਰਹੇ , ਊਹਨੂੰ ਝੂਠ ਬੋਲਣ ਦੀ ਆਦਤ ਸੀ ਅਸੀ ਸੁਣਦੇ ਰਹੇ

ਕੀ ਹੋਇਆ ਜੇ ਤੂੰ ਸਾਨੂੰ ਦਿਲ ਚੋਂ ਕੱਢ ਤਾ ! ਅਸੀਂ ਵੀ ਤੇਰੀਆਂ ਚਿੱਠੀਆ ਦਾ ਜ਼ਹਾਜ ਬਣਾਕੇ ਪਾਣੀ ਚ’ ਛੱਡ ਤਾ

ਕਾਤੋ ਹੀਰੇ ਜਿਹਾ ਯਾਰ ਗਵਾ ਲਿਆ ਦਿਲ ਚ ਖਿਆਲ ਰੜਕੂ

ਟੁੱਟ ਜਾਦੇਂ ਨੇ ਗਰੀਬੀ ‘ਚ ਉਹ ਰਿਸ਼ਤੇ ਜੋ ਅਨਮੋਲ ਹੁੰਦੇ ਨੇ, ਹਜ਼ਾਰਾਂ ਯਾਰ ਬਣਦੇ ਨੇ ਜਦ ਪੈਸੇ ਕੋਲ ਹੰਦੇ ਨੇ

ਤੇਰੇ ਨਾਲ ਪਿਆਰ ਕਰ ਕੇ ਵਿਚ ਵਚਾਲੇ ਆ ਗਿਆ,ਨਾ ਭੁੱਲ ਸਕਦਾ ਨਾ ਕਿਸੇ ਹੋਰ ਨਾਲ ਜੁੜ ਸਕਦਾ…

ਲੋਕ ਇਨਸਾਨਾਂ ਨੂੰ ਦੇਖ ਕੇ ਪਿਆਰ ਕਰਦੇ ਐ,ਮੈਂ ਪਿਆਰ ਕਰ ਕੇ ਇਨਸਾਨਾਂ ਨੂੰ ਦੇਖ ਲਿਆ।।

ਜਿਵੇਂ ਜਿਵੇਂ ਤੇਰੇ ਸ਼ਹਿਰੋਂ ਪੈਰ ਪੁੱਟਦਾ ਗਿਆ … ਮੈਂ ਟੁੱਟਦਾ ਗਿਆ

ਬੇਸ਼ਕ ਦਿਲ ਕਿੰਨਾ ਵੀ ਉਦਾਸ ਹੈ,ਫਿਰ ਵੀ ਉਸ ਦੇ ਮੁੜਨ ਦੀ ਆਸ ਹੈ

ਮਹਿੰਦੀ ਰੰਗ ਲਿਆਂਦੀ ਏ ਘਿਸ ਜਾਣ ਦੇ ਬਾਦ , ਯਾਰੀ ਯਾਦ ਆਉਂਦੀ ਏ ਟੁੱਟ ਜਾਣ ਦੇ ਬਾਦ |

ਮਾੜੀ ਨੀ ਸੀ ਮੈਂ ਬੱਸ ਤੈਨੂੰ ਸਾਂਭਨੀ ਨੀ ਆਈ💔💔

Leave a Comment