Friends Status and Quotes for Boys and girls to express their Friendship in Punjabi: ਕੀ ਤੁਸੀਂ ਸਭ ਤੋਂ ਵਧੀਆ ਪੰਜਾਬੀ ਦੋਸਤੀ ਦੇ ਹਵਾਲੇ ਅਤੇ ਸੰਦੇਸ਼ ਸਥਿਤੀ ਦੀ ਖੋਜ ਕਰ ਰਹੇ ਹੋ, ਜਦੋਂ ਤੁਸੀਂ ਸਹੀ ਥਾਂ ‘ਤੇ ਹੁੰਦੇ ਹੋ। ਪੰਜਾਬੀ ਵਿੱਚ ਆਪਣੀ ਦੋਸਤੀ ਦਾ ਪ੍ਰਗਟਾਵਾ ਕਰਨ ਲਈ ਮੁੰਡੇ ਅਤੇ ਕੁੜੀਆਂ ਲਈ ਦੋਸਤ Whatsapp ਸਥਿਤੀ।
Punjabi Friendship Status, Quotes & SMS
ਵੇਖਣ ਨੂੰ ਭਾਂਵੇ ਇੱਕਲੇ ਦਿਸਦੇ ਆ ਪਰ ਯਾਰਾਂ ਦੀ ਥੋੜ ਨਹੀਂ …ਯਾਰੀਆ ਹੀ ਕਮਾਈਆ ਅਸੀ ਕੋਈ ਗਾਂਧੀ ਵਾਲੇ ਨੋਟ ਨਹੀ…💪💪⚔️
ਸਮਾਂ ਦਸ ਦਿੰਦਾ ⏰️….ਕੌਣ ਮਿੱਤਰ ਆ💪….ਤੇ…. ਕੌਣ ਤਿੱਤਰ ਆ🦆
ਯਾਰ 👬 ਭਾਵੇ ਕਮੀਨੇ ਆ..😜ਪਰ ਰੋਣਕ ਵੀ ਇਹਨਾ ਨਾਲ ਹੀ ਲੱਗਦੀ ਆ..🎷
ਪਿਆਰ ਛੱਡ ਤੂੰ ਮੇਰਾ ਦੋਸਤ ਹੀ ਬਣਿਆ ਰਹੀ 🌸 ਸੁਣਿਆ ਪਿਆਰ ਮੁਕਰ ਜਾਂਦਾ ਪਰ ਯਾਰ ਨਹੀਂ❤️
ਯਾਰ ਨਾ ਕਦੇ ਵੀ ਬੇਕਾਰ ਰੱਖੀਏ, ਉੱਚੇ☝🏻ਸਦਾ ਵਿਚਾਰ ਰੱਖੀਏ…… ਗੱਲਾਂ ਕਰੀਏ ਹਮੇਸ਼ਾ ਮੂੰਹ ਤੇ, ਐਵੇਂ ਨਾ ❤ਦਿਲ ਵਿੱਚ ਖਾਰ ਰੱਖੀਏ 😊😉!!!!
ਨਾ ਰੱਬ ਤੋਂ ਮੰਗੀ ਹੀਰ ਕਦੇ, ਨਾ ਮੰਗੇ ਤੱਖਤ ਹਜਾਰੇ ਮੈਂ।। ਜਾਂ ਮੰਗਿਆ ਮੈਂ ਸਰਬੱਤ ਦਾ ਭਲ੍ਹਾ ਯਾ ਮੰਗੇ ਯਾਰ ਪਿਆਰੇ ਮੈਂ।❤️
ਯਾਰ ਬੰਦੂਕਾਂ ਵਰਗੇ, ਕੀ ਕਰਨਾ ਤਲਵਾਰਾਂ ਨੂੰ… ਲੰਬੀ ਉਮਰਾਂ ਬਖਸ਼ੀ ਰੱਬਾ ਸਾਡੇ ਜ਼ਿਗਰੀ ਯਾਰਾਂ ਨੂੰ❤️
ਯਾਰ ਬੰਦੂਕਾਂ ਵਰਗੇ ਕੀ ਕਰਨਾ ਹਥਿਆਰਾਂ ਨੂੰ ਲੰਮੀਆਂ ਉਮਰਾਂ ਬਕਸ਼ੇ ਰੱਬ ਜਿਗਰੀ ਯਾਰਾਂ ਨੂੰ |
ਮਾੜਿਆਂ ਹਾਲਾਤਾਂ ਚ ਵਿਚਾਰ ਨਹੀਂਓਂ ਬਦਲੇ , ਬਦਲੇ ਮਾਹੌਲ ਵਿੱਚ ਯਾਰ ਨਹੀਂਓਂ ਬਦਲੇ l
ਕਮਲਿਆ ਦੀ ਦੁਨੀਆਂ ਹੀ ਰਾਸ ਹੈ ਸਾਨੂੰ ਬਹੁਤਿਆ ਸਿਆਣਿਆ ਦੇ ਚ ਦਿਲ ਨਹੀ ਲੱਗਦਾ ਸਾਡਾ !!..
ਯਾਰ ਮੇਰੇ ਸਾਰੇ ਹੁਕਮ ਦੇ ♠ਜੱਕੇ ਨੇ ਭਾਂਵੇ ਥੋੜੇ ਵੈਲੀ ਪਰ ਯਾਰੀਆਂ ਦੇ ਪੱਕੇ ਨੇ..
ਕੁਦਰਤ ਦਾ ਨਿਯਮ ਹੈ ਕਿ ਮਿੱਤਰ ਤੇ ਚਿੱਤਰ ਦਿਲੋਂ ਬਣਾਉ ਤਾਂ ਰੰਗ ਜਰੂਰ ਨਿੱਖਰਦੇ ਨੇ….!!!!
ਉਚੀਆਂ_ ਹਵੇਲੀਆਂ🏯 ਕਾਰਾਂ🚘 ਲੰਮੀਆਂ ਤੇ ਸਹੇਲੀਆਂ👭 ਵੀਰੇ ਪੱਲੇ ਸਾਡੇ ਕੱਖ💸_ ਨੀ ਯਾ+ਰਾਂ👬 ਬੈਲੀਆਂ ਦੇ ਬੈਲੀ ਆਂ😉👈
ਨੋਟਾਂ ਨਾਲੋਂ ਵੱਧ ਯਾਰ ਕਮਾਏ ਆ… ਨਿਰੇ ਹੀ ਬਾਰੂਦ ਬੇਲੀ ਜਿੰਨੇ ਵੀ ਬਣਾਏ ਆ…👬🏼💪
ਇਕ ਕੈਮ ਸਰਦਾਰੀ, ਦੂਜੀ ਅਣਖ ਪਿਆਰੀ, ਤੀਜਾ ਰੱਬ ਬਿਨਾ ਕਿਸੇ ਅੱਗੇ ਹੱਥ ਨਹੀੳ ਅੱਡੀ ਦੇ. …ਕੁੜੀਆਂ ਦੇ ਪਿੱਛੇ ਲੱਗ ਯਾਰ ਨਹੀੳ ਛੱਡੀਦੇ
ਯਾਰ ਨਾ ਕਦੇ ਵੀ ਬੇਕਾਰ ਰੱਖੀਏ, ਉੱਚੇ ਸਦਾ ਵਿਚਾਰ ਰੱਖੀਏ, ਗੱਲਾਂ ਕਰੀਏ ਹਮੇਸ਼ਾ ਮੂੰਹ ਤੇ, ਐਵੇਂ ਨਾ ਦਿਲ ਵਿੱਚ ਖਾਰ ਰੱਖੀਏ.💪💪
ਸਾਡੇ ਕੌਲੋਂ ਹੁੰਦੀ ਨਾ ਗੁਲਾਮੀ ਕੁੜੀਏ ਨਾਰਾਂ ਦੀ… . Minister ਨਾਲੋਂ ਵੱਧ support ਮੈਨੂੰ ਮੇਰੇ ਯਾਰ ਦੀ।
ਸੱਚੀ ਰੱਖੀ ਜਿੰਨਾਂ ਸੋਚ ਯਾਰੀ ਵੱਲ ਦੀ, ਸਾਡੀ ਦਿਲਾਂ ਵਾਲੀ ਸਾਂਝ ਬੱਸ ਉੱਥੇ ਚੱਲਦੀ..💕
ਯਾਰਾਂ ਨਾਲ ਯਾਰੀਆਂ, ਵੈਰੀਆਂ ਨਾਲ ਵੈਰ ਨੀ, ਨੀ ਮੈਂ ਚੰਗਿਆ ਲਈ ਮਿੱਠਾ ਤੇ ਮਾੜਿਆ ਲਈ ਜਹਿਰ ਨੀ.
ਕੁਝ ਯਾਰ ਅਜਿਹੇ ਵੀ ਹੁੰਦੇ ਹਨ,ਜੋ ਦਿੱਲ ਦੇ ਬਹੁਤ ਕਰੀਬ ਹੁੰਦੇ ਹਨ💯
ਇਹੀ ਫਰਕ ਏ, ਦੋਸਤੀ ਤੇ ਪਿਆਰ ਵਿੱਚ, ਇਸ਼ਕ ਨੇ ਕਦੇ ਹਸਾਇਆ ਨੀ, ਤੇ ਯਾਰਾਂ ਨੇ ਕਦੀ ਰਵਾਇਆ ਨੀ_💝💝
ਐਵੇ ਹਰ ਕਿਸੇ ਨਾਲ ਨਾ ਸਾਡੀ ਮੱਤ ਮਿਲਦੀ …ਜਾਨ ਵਾਰ ਦਈਏ ਜਿਥੇ ਅੜੇ ਸੂਈ ਦਿਲ ਦੀ..💪❤
ਦੋਸਤ ਹਾਲਾਤ ਬਦਲਣ ਵਾਲੇ ਰੱਖੋ ਹਾਲਾਤ ਵੇਖ ਕੇ ਬਦਲਣ ਵਾਲੇ ਨਹੀ..|❤️
ਯਾਰ ਤੇ ਹਥਿਆਰ ਦੋਵੇਂ ਚੰਗੀ ਨਸਲ ਦੇ ਰੱਖੋ, ਯਾਰ ਜਾਨ ਦੇਣੀ ਜਾਣਦਾ ਹੋਵੇ ਤੇ ਹਥਿਆਰ ਜਾਨ ਲੈਣੀ |🔫
ਯਾਰ ਵੀ ਬਣੇ ਆ,ਦੁਸ਼ਮਣ ਵੀ ਬਣੇ ਆ !! ਪਰ ਚਮਚੇ ਨਾ ਬਣੇ ਕਿਸੇ ਦੇ ਵੀ ਬਲਿਆ!!
ਟਾਂਵੇ ਟਾਂਵੇ ਬੰਦਿਆਂ ਨਾ ਸਾਡੀ ਬਣਦੀ ਸੋਚੀ #ਕਿਰਦਾਰ ਕਿੰਨਾ #ਕੈਮ ਹੋਊਗਾ |