Best 121 Funny Status, Quotes & Message in Punjabi

ਕੰਮ ਏਦਾਂ ਦਾ ਕਰੋ ਕਿ ਲੋਕ ਕਹਿਣ ਤੂੰ ਰਹਿਣਦੇ! ਮੈਂ ਆਪੇ ਕਰਲੂ 😂😂

“ਤੇਰੇ ਨਾਲੋ ਤਾਂ ਸਾਡਾ “ANTIVIRUS” ਚੰਗਾ … ਜੇਹੜਾ ਸਾਡੀ Care ਤਾਂ ਕਰਦਾ”

ਇਸ ਦਿਲ ਦੀਆਂ ਸਾਰੀਆਂ ਲਾਈਨਾਂ ਵਿਅਸਤ ਹਨ 😉😉 ਕਿਰਪਾ ਕਰਕੇ ਅਗਲੇ ਜਨਮ ਵਿੱਚ ਟਰਾਈ ਕੀਤਾ ਜਾਵੇ 😋😃

ਇਸਕ ਦੇ ਚਰਚੇ ਬਹੁਤ ਨੇ ਹੁਸਨ ਤੇ ਪਰਚੇ ਬਹੁਤ ਨੇ, ਵੇਖ ਲਿਆ ਮੈ ਦਿਲ ਲਾ ਕੇ ਸਾਲੇ ਖਰਚੇ ਬਹੁਤ ਨੇ

ਖੁਸ਼ੀ-ਖੁਸ਼ੀ ਕਾਲਜ ਓਹੀ ਜਾਂਦੇ ਆ ਜੀਹਨਾਂ ਦਾ ਓਥੇ ਕੋਈ ਚੱਕਰ ਚੱਲ ਰਿਹਾ ਹੋਵੇ, ਮੇਰੇ ਵਰਗੇ ਤਾਂ ਰੋ ਰੋ ਕੇ ਸਿਰਫ Attendance ਹੀ ਲਗਵਉਣ ਜਾਂਦੇ ਨੇ ।

ਬਿਨਾ ਗੱਲ ਤੋਂ ਲੜਾਈ ਤੇ ਮੈਡੀਕਲ ਦੀ ਪੜ੍ਹਾਈ ਕੁੜੀਆਂ ਹੀ ਕਰਦੀਆਂ ਨੇ

ਪਤਾ ਨਹੀਂ ਯਾਰੋ ਮੇਰੀ ਵਾਲੀ ਕਿਹੜੇ ਘਰ ਰੋਟੀਆਂ ਪਕਾਉਂਦੀ ਹੋਣੀ Aa

ਫੋਟੋਆਂ ਹੀ Like ਕਰੀਂ ਜਾਵੀਂ, ਮੈਨੂੰ ਨਾਂ Like ਕਰੀਂ ਮਾਂ ਦੀਏ ਧੀਏ!

ਲੈ ਲਓ ਨਜ਼ਾਰੇ ਜਿੰਨਾ ਚਿਰ ਕੁਆਰੇ

ਲਾ ਕੇ ਇਸ਼ਾਰਿਆਂ ਤੇ ਬੀਬਾ ਪੁੱਤ ਮਾਂ ਦਾ, ਹੁਣ ਕਿਹਨੀਂ ਏ ਸ਼ੁਦਾਈ ਕਿਸੇ ਥਾਂ ਦਾ

WHATSAPP ਵਾਲੀ Hogi ਕੁੜੀਏ, ਤੂੰ Hun ਭੁੱਲਗੀ FB Wale ਯਾਰਾਂ Nu

ਦਿਨੇ ਮਾਸ਼ੂਕ ਲੜ ਦੀ …. ਰਾਤ ਨੂ ਸਾਲਾ ਮਛਰ ਲੜ ਦਾ

ਏਨੀਆਂ ਸ਼ਰਾਰਤਾਂ ਨਾ ਕਰਿਆ ਕਰ, ਕੁੱਟ ਬਹੁਤ ਪਊਗੀ

ਭੇਡਾਂ ਕਪਾਹ ਚ ਤੇ ਕੁੜੀਆਂ ਵਿਆਹ ਚ ਚਾਂਬਲੀਆਂ ਫਿਰਦੀਆਂ।

ਸੁਖ Wele ਫੋਟੋ, ਦੁੱਖ Wele Status, ਹਰ Wele Online

ਗਲਤੀ ਇੱਕ ਵਾਰ ਹੁੰਦੀ ਸੱਜਣਾ, ਬਾਰ ਬਾਰ ਤਾਂ ਚਲਾਕੀਆਂ ਹੁੰਦੀਆਂ ਨੇ

ਸਾਵਧਾਨ :-ਪਿਆਰ ਤੇ ਚਲਾਨਕਿਸੇ ਵੀ ਮੋੜ ਤੇ ਹੋਸਕਦਾ..

ਕਹਿਦੀ +2 ਤੋ ਬਾਅਦ ਮੈ ਕੀ ਰੱਖਾ, ਮੈ ਕਿਹਾ ਕੁੱਤਾ ਰੱਖ ਲਾ

Leave a Comment