👀 ਅੱਖੀਆਂ ਚ ਚਿਹਰਾ ਤੇਰਾ☺ਬੁੱਲਾ ਤੇ ਤੇਰਾਂ ਨਾਂ ਸੋਹਣਿਆ 😉 ਤੂੰ ਐਵੇ ਨਾ ਡਰਿਆ ਕਰ ਕੌਈ ਨੀ ਲੈਂਦਾ ਤੇਰੀ ਥਾਂ ਸੋਹਣਿਆ
ਬਾਹ ਆਪਣੀ ਤੇ ਤੇਰਾ ਨਾਮ ਲਿਖ ਲਿਖ ਤੈਨੂੰ ਯਾਦ ਕਰਦੇ ਆ,ਕਿੰਝ ਦੱਸਿਏ ਸੱਜਣਾ ਕਿੰਨਾ ਤੈਨੂੰ ਅਸੀਂ ਪਿਆਰ ਕਰਦੇ ਆ।❤️❤️
ਸੁਪਨੇ ਵਿੱਚ ਸੁਪਨਾ ਟੁਟਿਆ ਤੇਰੇ ਨਾਲ ਲਾਵਾਂ ਦਾ , ਕਰਦੀ ਆ ਤੇਰਾ ਸੱਜਣਾ ਕਿਸੇ ਹੋਰ ਨੂੰ ਚਾਹਵਾ ਨਾ
ਜਿੱਤ ਲੈਂਦੀ ਸੀ ਦਿਲ ਗੱਲਾਂ ਚਾਰ Karke ਕਮਲਾ ਜਿਹਾ ਕਰ ਗਈ ਮੈਨੂੰ ਪਿਆਰ ਕਰਕੇ….😘
ਚਿੱਤ ਮੇਰਾ ਤੇ ਚੇਤਾ ਤੇਰਾ ❤
ਪਿਆਰ ਵੀ ਬਹੁਤ ਅਜੀਬ ਆ, ਜਿਸ ਇਨਸਾਨ ਨੂੰ ਪਾਇਆ ਵੀ ਨਾ ਹੋਵੇ, ਉਸ ਨੂੰ ਵੀ ਖੋਹਣ ਦਾ ਡਰ ਲੱਗਿਆ ਰਹਿੰਦਾ।
ਕਿਥੋ ਤਲਾਸ਼ kareGi ” mere ” ਜਿਹੇ ਸਖਸ਼ ਨੂੰ…..ਜੋ ਤੇਰੇ ਦਿੱਤੇ ਦੁੱਖ ਵੀ ਸਹੇ ਤੇ ਤੈਨੂੰ ਪਿਆਰ v kre..
ਜਦੋਂ ਤੁਸੀ ਕਿਸੇ ਤੇ ਸ਼ੱਕ ਹੀ ਕਰਦੇ ਰਹੋਗੇ ,ਉਥੇ ਭਰੋਸੇ ਕਰਨ ਦੀ ਗੱਲ ਨੀ ਹੋ ਸਕਦੀ, ਕਿਉਂਕਿ ਕਿਸੇ ਦੇ ਹੋਣ ਲਈ ਸਮਰਪਿਤ ਹੋਣਾ ਪੈਂਦਾ ਹੈ ।
ਬਹੁਤ ਖੁਸ਼ ਹਾਂ ਮੈਂ ਆਪਣੀ ਇੱਕ ਤਰਫੀ ਮਹੁੱਬਤ ਤੋਂ.ਕਿਉਂ ਕੀ ਉਹ ਚਾਹ ਕੇ ਵੀ ਮੇਰੇ ਨਾਲੋਂ ਇਹ ਰਿਸ਼ਤਾ ਨਈ ਤੋੜ ਸਕਦੀ.
ਕਿਸੇ ਨਾਲ ਪਹਿਲਾਂ ਵਾਅਦੇ ਕਰ ਲੈਣਾ, ਫਿਰ ਬਾਅਦ ਵਿੱਚ ਕਿਸੇ ਗੱਲ ਤੇ ਨਾਰਾਜ਼ ਹੋ ਕੇ ਜਾਂ ਮਜ਼ਬੂਰੀ ਦੱਸ ਕੇ ਰਿਸ਼ਤਾ ਖਤਮ ਕਰ ਲੈਣਾ..ਕਿ ਇਸਨੂੰ ਪਿਆਰ ਕਹਿੰਦੇ ਹਨ?
♡ ਜਿਥੇ ਪਿਆਰ ਹੋਵੇ ਇਤਬਾਰ ਹੋਵੇ | ਓਥੇ ਕਸਮਾਂ ਤੇ ਸ਼ਰਤਾਂ ਦੀ ਲੋੜ ਨਹੀ
ਦਿਲ ਦਰਿਆ ਸੁਮਦਰੋ ਡੂਘੇ ਕੌਣ ਦਿਲਾਂ ਦੀਆ ਜਾਣੇ ਗੁਲਾਮ ਫਰੀਦਾ ਦਿਲ ਓਥੇ ਦਈਏ ਜਿੱਥੇ ਅਗਲਾ ਕਦਰ ਵੀ ਜਾਣੇ
ਤੇਰੇ ਝੂਠ ਤੇ ਵੀ ਸੱਚ ਵਾਂਗ਼ ਐਤਬਾਰ ਕਰਦੇ ਆਂ ਕਿ ਕਰੀਏ ਸੱਜਣਾ ਅਸੀਂ ਤੈਨੂੰ ਪਿਆਰ ਕਰਦੇ ਆ😊😊
ਸ਼ਕਲਾਂ ਨੂੰ ਦੇਖ ਕੇ ਵਪਾਰ ਕੀਤਾ ਜਾਂਦਾ ਜਨਾਬ ਜਿੱਥੇ ਸੱਚਾ ਪਿਆਰ ਹੋਵੇ ਓਥੇ ਸ਼ਕਲਾਂ ਛੱਡ ਕੇ ਦਿਲ ਦੀ ਕੀਮਤ ਪੈਂਦੀ ਹੈ
ਤੇਰਾ ਨਾਮ 😃 ਸੋਹਣਿਅਾ 😍 ਵੇ ਮੈ ਚੂੜੇ ੳੁਤੇ ਲਿਖਣਾ.. °° ਸੋਹਰੇ ਘਰ 🏠 ਜਾਣ ਤੋਂ ਪਹਿਲਾਂ ⬅ ਰੋਟੀਟੁਕ 🍛 ਸਿਖਣਾ..😘😘
ਮੇਰੀ ਬੇਚੈਨ ਭਰੀ ਜਿੰਦਗੀ ਚ, ਇਕ ਸਕੂਨ ਆ ਤੂੰ ❤️
ਰੋਜ ਬੱਸ ਇਕ ਹੀ ਖਿਆਲ, ਕਾਸ਼ ਉਹ ਅੱਜ ਵੀ ਹੁੰਦੇ ਨਾਲ..❤️
ਜਦ ਮੇਲ ਰੂਹਾਂ ਦਾ ਹੁੰਦਾ ਏ ਰਿਸ਼ਤੇ ਪਾਕ ਪਵਿੱਤਰ ਜੁੜਦੇ ਨੇ, ਗੱਲ ਆਪ ਮੁਹਾਰੇ ਤੁਰ ਪੈਂਦੀ ਜਦ ਯਾਰ ਸੱਜਣ ਨੂੰ ਮਿਲਦੇ ਨੇ॥
ਸਕੂਨ ਮਿਲਦਾ ਤੇਰੇ ਨਾਲ ਗੱਲ ਕਰਕੇ ਐਵੇਂ ਨੀ ਅਸੀਂ ਆਪਣੀ ਨੀਂਦ ਗਵਾਉਂਦੇ |
ਜੇ ਹੋ ਗਈ ਏ ਦਿਲਾ ਹੁਣ ਤੂੰ ਮਾਫ ਕਰੀਂ, ਉਝ ਏ ਇਸ਼ਕ ਤੇ ਗਲਤੀ ਕੋਈ ਸੋਚ ਕੇ ਨੀ ਕਰਦਾ……
ਦਿਲ ਅੰਦਰ ਆ ਤੂੰ ਬੈਠ ਗਿਆ ਕਿੰਝ ਸੱਜਦਾ ਕਰਾਂ ਮੈਂ ਮਸਜਿਦ ਮੰਦਰਾਂ ਨੂੰ
ਖਾਮੋਸ਼ੀ ਨਾਲ ਮੈਂ ਉਸਨੂੰ ਦੇਖਦਾ ਹੀ ਰਿਹਾ, ਸੁਣਿਆਂ ਹੈ ਇਬਾਦਤ ਵਿਚ ਬੋਲਿਆ ਨਹੀਂ ਕਰਦੇ
ਜਿਸਦੇ ਲਫਜਾ ਵਿੱਚ ਸਾਨੂੰ ਆਪਣਾ ਅਕਸ ਮਿਲਦਾ ਹੈ… ਬਹੁਤ ਨਸੀਬ ਨਾਲ ਇੰਦਾ ਦਾ ਸਾਨੂੰ ਸ਼ਕਸ਼ ਮਿਲਦਾ ਹੈ…
ਅਗਲੇ ਜਨਮ ਤੈਨੂੰ ਲਿਖਵਾਕੇ ਆਵਾਂਗਾ ਰੱਬ ਕੋਲੋਂ, ਆਹ ਜਨਮ ਤਾਂ ਤੇਰੀ ਖੈਰ ਮੰਗਦਿਆਂ ਨੇ ਕੱਢ ਦੇਣਾ ।
ਸਾਡੀਆਂ ਗੱਲਾਂ ਚ ਬਸ ਇੱਕ ਦੂਜੇ ਦਾ ਜ਼ਿਕਰ ਹੁੰਦਾ….. ਉਹ ਮੇਰਾ ਖਿਆਲ ਰੱਖਦੀ ਤੇ ਮੈਨੂੰ ਓਹਦਾ ਫ਼ਿਕਰ ਹੁੰਦਾ |