Motivational Status Punjabi Status

Best 99+ Punjabi Motivational Status, Quotes & Message

Punjabi Motivational Status, Quotes & Message

Motivational Status and Quotes in Punjabi for Boys and girls: ਕੀ ਤੁਸੀਂ ਸਭ ਤੋਂ ਵਧੀਆ ਪੰਜਾਬੀ ਪ੍ਰੇਰਣਾਤਮਕ ਹਵਾਲੇ ਅਤੇ ਸੰਦੇਸ਼ ਸਥਿਤੀ ਦੀ ਖੋਜ ਕਰ ਰਹੇ ਹੋ, ਜਦੋਂ ਤੁਸੀਂ ਸਹੀ ਥਾਂ ‘ਤੇ ਹੁੰਦੇ ਹੋ। ਪੰਜਾਬੀ ਵਿੱਚ ਮੁੰਡਿਆਂ ਅਤੇ ਕੁੜੀਆਂ ਲਈ ਪ੍ਰੇਰਣਾਦਾਇਕ Whatsapp ਸਥਿਤੀ।

Punjabi Motivational Status, Quotes & SMS

ਸਰੀਰ ਦਾ ਸਭ ਤੋਂ ਖੂਬਸੂਰਤ ਹਿੱਸਾ ਹੁੰਦਾ ਹੈ ਦਿਲ ❤……… ਜੇ ਇਹੀ ਸਾਫ ਨਾ ਹੋਇਆ ਤਾਂ ਸੋਹਣੀ ਸ਼ਕਲ ਦਾ ਕੀ

ਖ਼ੁਦ ਨਾਲ ਕਰੋਗੇ ਬਹਿਸ ਤਾਂ ਸਵਾਲਾਂ ਦੇ ਜਵਾਬ ਮਿਲ ਜਾਣਗੇ….ਦੂਸਰਿਆਂ ਨਾਲ ਕਰੋਗੇ ਬਹਿਸ ਤਾਂ ਕਈ ਹੋਰ ਸਵਾਲ ਖੜ੍ਹੇ ਹੋ ਜਾਣਗੇ

ਜ਼ਿੰਦਗੀ ਮੁਸ਼ਕਿਲ ਏ ਹਰ ਮੋੜ ਤੇ ☝️ ਜਿੱਤ✊ ਮਿਲਦੀ ਏ ਹਮੇਸ਼ਾ ਆਪਣੇ ਜੋਰ💪 ਤੇ… 👍

ਬੋਲਚਾਲ ਹੀ ਇਨਸਾਨ ਦਾ ਗਹਿਣਾ ਹੁੰਦੀ ਹੈ 👌 ਸ਼ਕਲ ਤਾਂ ਉਮਰ ਤੇ ਹਾਲਾਤਾਂ ਨਾਲ ਬਦਲ ਜਾਂਦੀ ਹੈ .

ਜੇ ਮੌਕੇ ਨਾ ਮਿਲਣ ਤੇ ਖੁਦ ਰਾਹ ਬਣਾਓ

ਜੋ ਪ੍ਰਮਾਤਮਾ ਤੇ ਸੱਚੇ ਦਿਲੋਂ ਭਰੋਸਾ ਕਰਦਾ ਹੈ ਪ੍ਰਮਾਤਮਾ ਉਸਦੀ ਬੇੜੀ ਕਦੇ ਡੁੱਬਣ ਨਹੀਂ ਦਿੰਦਾ

ਚੁਗਲੀ ਕਰਨ ਵਾਲੇ ਦੀ ਕਦੇ ਪਰਵਾਹ ਨਾ ਕਰੋ ਕਿਉਂਕਿ ਪਿੱਠ ਪਿੱਛੇ ਗੱਲ ਕਰਨ ਵਾਲੇ ਹਮੇਸ਼ਾ ਪਿੱਛੇ ਹੀ ਰਹਿ ਜਾਂਦੇ ਹਨ |

ਦੋਸਤਾ…ਮੁਸੀਬਤ ਸਭ ਤੇ ਆਉਂਦੀ ਹੈ ਕੋਈ ਬਿਖਰ ਜ਼ਾਂਦਾ ਹੈ ਤੇ ਕੋਈ ਨਿਖਰ ਜ਼ਾਂਦਾ ਹੈ |

ਦੂਜਿਆਂ ਦੇ ਤਜ਼ਰਬੇ ਤੋਂ ਵੀ ਕੁੱਝ ਸਿੱਖਣਾ ਪੈਂਦਾ ਜਨਾਬ ਜਿੰਦਗੀ ਛੋਟੀ ਪੈ ਜਾਂਦੀ ਆ , ਖੁਦ ਸਬਕ ਸਿੱਖਦੇ · ਸਿੱਖਦੇ | 💯 💯

ਵਕਤ ਹਮੇਸ਼ਾ ਤੁਹਾਡਾ ਹੈ, ਚਾਹੇ 😴ਇਸਨੂੰ ਸੌ ਕੇ ਗਵਾ ਲਉ ।। ਚਾਹੇ ਮਿਹਨਤ🏃🏻‍♂ ਕਰਕੇ ਕਮਾ ਲਵੋ”…..🙏♣♠

ਰਾਹ ਲੈ ਈ ਜਾਣਗੇ ਮੰਜ਼ਿਲ ਤੱਕ ਕਦੇ ਸੁਣਿਆ ਰਾਤ ਨੇ ਸਵੇਰ 🌞 ਨਾ ਹੋਣ ਦਿੱਤੀ ਹੋਵੇ💯

ਜੇ ਮੁਸ਼ਕਿਲਾਂ 🤔ਵਿੱਚੋਂ ਗੁਜ਼ਰ ਰਹੇ ਹੋ😲 ਤਾਂ ਹੌਸਲਾ ਰੱਖੋ,ਇਹ 😇ਮੁਸਕਿਲਾਂ ਇਕ ਦਿਨ💫 ਬੜਾ ਸੁੱਖ ਦੇਣਗੀਆਂ🤗🤗

ਇਨਸਾਨ ਹਮੇਸ਼ਾਂ ਇੱਕੋ ਵਰਗਾ ਨਹੀਂ ਰਹਿੰਦਾ, ਵਕਤ, ਹਾਲਾਤ ਅਤੇ ਲੋਕ, ਉਸਨੂੰ ਬਦਲਣ ਤੇ ਮਜਬੂਰ ਕਰ ਹੀ ਦਿੰਦੇ ਨੇ.💯💯

ਸਮਾ ਸਿਖਾ ਦਿੰਦਾ ਚੱਲਣਾ ਬਿਨਾਂ ਸਹਾਰੇ ਤੋਂ ਜਿੰਦਗੀ ਨੀ ਕਦੇ ਮੁੱਕਦੀ ਹੁੰਦੀ ਇਕ ਬਾਜੀ ਹਾਰੇ ਤੋਂ💯

ਕੋਈ ਤੁਹਾਡਾ ਸਾਥ ਨਾ ਦੇਵੇ,,ਤਾਂ ਉਦਾਸ ਨਾਂ ਹੋਇਉ , ਕਿਉਂਕਿ ਪ੍ਰਮਾਤਮਾ ਤੋਂ ਵੱਡਾ ਹਮਸਫਰ ਕੋਈ ਨਹੀਂ

ਕਦੇ ਵੀ ਕਿਸੇ ਦਾ ਦਿਲ ਦੁਖਾਉਣ ਵਾਲੀ ਗੱਲ ਨਾ ਕਰੋ..ਵਕਤ ਬੀਤ ਜਾਂਦਾ ਪਰ ਗੱਲਾਂ ਯਾਦ ਰਹਿ ਜਾਂਦੀਆ

ਮਿਹਨਤ ਨਾਲ ਗੁੱਡਣਾ ਪੈਦਾਂ ਕਿਆਰੀਆਂ ਨੂੰ ,, ਫੇਰ ਕਿਤੇ ਜਾ ਕੇ ਫਸਲ ਮੁੱਲ ਮੋੜਦੀ ਆ !! 🚜💪✌

ਕਿਸਮਤਾਂ ਮਿਹਨਤ ਕਿੱਤੀਆ ਹੀ ਬਦਲਦੀਆਂ ਨੇ..ਆਲਸ ਤਾਂ ਬੰਦੇ ਨੂੰ ਮੂੰਹ ਤੱਕ ਨਾ ਧੋਣ ਦੇਵੇ..

ਕਿਸੇ ਦੇ ਸਹਾਰੇ ਨਾਲ ਤੁਰਿਆ ਜਾ ਸਕਦਾ ਭੱਜਿਆ ਨਹੀਂ |

ਖੁਸ਼ੀ ਖੁਦ ਵਿੱਚੋ ਲੱਭੋ ਕਿਸੇ ਹੋਰ ਦਾ ਬੂਹਾ ਖੜਕਾਓਂਗੇ ਤਾਂ ਦੁੱਖ ਹੀ ਮਿਲੇਗਾ |

ਕਿਸਮਤਾਂ ਮਿਹਨਤ ਕੀਤੀਆ ਹੀ ਬਦਲਦੀਆਂ ਨੇ, ਆਲਸ ਤਾਂ ਬੰਦੇ ਨੂੰ ਮੂੰਹ ਤੱਕ ਨਾ ਧੋਣ ਦੇਵੇ 💯💯

ਤਰੀਫਾਂ ਦਿਨ ਬਣਾਉਂਦੀਆਂ ਨੇ, ਤੇ ਤਾਨੇ ਜ਼ਿੰਦਗੀ ਬਣਾਉਂਦੇ ਨੇ💯

ਲੰਮੇ ਪੈਡੇ ਨੇ ਥੱਕਣਾ ਕਿਉ ਰੱਬ ਪਰਖਦਾ ਅੱਕਣਾ ਕਿਉ💯❤️

ਜੀਵਨ ਦਾ ਮਤਬਲ ਖੁਦ ਨੂੰ ਲੱਭਣਾ ਨਹੀਂ ਬਲਕਿ ਖੁਦ ਨੂੰ ਕਾਮਜ਼ਾਬ ਕਰਨਾ💯

ਬੰਦਾ ਮੂੰਹ ਢੰਗ ਨਾਲ ਖੋਲੇ ਫੇਰ ਚਾਹੇ ਥੋੜਾ ਬੋਲੇ💯

ਵੱਡੀ ਮੰਜ਼ਿਲ ਦੇ ਮੁਸਾਫ਼ਿਰ, ਛੋਟੇ ਦਿਲ ਨਹੀਂ ਰੱਖਿਆ ਕਰਦੇ..!❤️

Leave a Comment