ਕੁੱਝ ਕਰਨ ਦਾ ਜਜ਼ਬਾ ਹੋਵੇ ਤਾਂ ਮੁਸ਼ਕਿਲ ਤੋਂ ਮੁਸ਼ਕਿਲ ਹਾਲਾਤ ਵੀ ਸੁਖਾਲੇ ਹੋ ਜਾਂਦੇ ਹਨ |
ਸਮਾਂ ਵੀ ਝੁਕਜੂ ਤੂੰ ਮੂਹਰੇ ਅੜ੍ਹ ਕੇ ਤਾਂ ਦੇਖ | ਸਵਾਦ ਬਹੁਤ ਆਉਂਦਾ ਸੱਚੀਂ ਤੂੰ ਜਿੰਦਗੀ ਨਾਲ ਲੜ ਕੇ ਤਾਂ ਦੇਖ l❤️
ਆਪਣੇ ਆਪ ਦੀ ਸੁਣੋ ਨਵੀਆਂ ਮੰਜ਼ਿਲਾਂ ਲਭੋ ਸ਼ੁਰੂ ਚ ਲੋਕ ਹੱਸਣਗੇ ਪਰ ਬਾਅਦ ਚ ਪਛਤਾਉਣਗੇ ਕਿ ਕਾਸ਼ ਅਸੀਂ ਵੀ ਇਹ ਰਸਤਾ ਚੁਣਿਆ ਹੁੰਦਾ
ਐਨੀਆਂ ਠੋਕਰਾਂ ਦੇਣ ਲਈ ਤੇਰਾ ਵੀ ਧੰਨਵਾਦ ਐ ਜ਼ਿੰਦਗੀ…ਚੱਲਣ ਦਾ ਨਹੀਂ ਸੰਭਲ਼ਣ ਦਾ ਹੁਨਰ ਤਾਂ ਆ ਹੀ ਗਿਆ..!!
ਜੇ ਮੁਸ਼ਕਿਲਾਂ ਵਿੱਚੋਂ ਗੁਜ਼ਰ ਰਹੇ ਹੋ ਤਾਂ ਹੌਸਲਾ ਰੱਖੋ,ਇਹ ਮੁਸਕਿਲਾਂ ਇਕ ਦਿਨ ਬੜਾ ਸੁੱਖ ਦੇਣਗੀਆਂ
ਮਜ਼ਾਕ ਅਤੇ ਪੈਸਾ ਕਾਫੀ ਸੋਚ, ਸਮਝ ਕੇ ਉਡਾਉਣਾ ਚਾਹੀਦੈ।
ਜਜ਼ਬਾ ਰੱਖੋ ਹਰ ਪਲ ਜਿੱਤਣ ਦਾ, ਕਿਉਕਿ ਕਿਸਮਤ ਬਦਲੇ ਨਾ ਬਦਲੇ ਪਰ ਵਕ਼ਤ ਜਰੂਰ ਬਦਲਦਾ ਹੈ ….
ਅੱਜ ਹਾਰ ਰਿਹਾ ਤਾਂ ਕੀ ਹੋਇਆ ਜਿੱਤਣ ਲਈ ਹਾਰਨਾ ਬਹੁਤ ਜਰੂਰੀ ਆ
ਕਿਵੇਂ ਕਿਹ ਦਿਆਂ ਕਿ ਥੱਕ ਗਿਆ ਹਾਂ ਮੈਂ, ਪਤਾ ਨਹੀਂ ਕਿੰਨੀਆਂ ਜਿੰਮੇਵਾਰੀਆਂ ਜੁੜੀਆਂ ਨੇ ਮੇਰੇ ਨਾਲ
ਤਰੱਕੀ ਤੇ ਅਰਾਮ ਦੋਵੇਂ ਇੱਕੋ ਸਮੇਂ ਨਹੀਂ ਹੋ ਸਕਦੇ 💯
ਹਰ ਚੁੱਭਣ ਵਾਲੀ ਚੀਜ਼ ਕਦੇ ਬੁਰੀ ਨਹੀ ਹੁੰਦੀ ਸੂਈ ਵੀ ਤਾਂ ਕੱਪੜੇ ਚ ਚੁੱਬਦੀ ਹੈ ਪਰ ਸ਼ਾਨਦਾਰ ਕੱਪੜੇ ਸਿਊਣ ਲਈ💯
ਮਿਹਨਤ ਪੱਲੇ ਸਫਲਤਾ, ਆਲਸ ਪੱਲੇ ਹਾਰ , ਆਕੜ ਪੱਲੇ ਔਕੜਾਂ, ਮਿੱਠਤ ਦੇ ਸੰਸਾਰ ।
ਗ਼ਲਤੀ ਕਰਨਾ ਬੁਰਾ ਨਹੀਂ ਹੈ, ਗ਼ਲਤੀ ਕਰ ਕੇ ਸਿਖਿਆ ਨਾ ਲੈਣਾ ਬੁਰਾ ਹ�…..
ਇਕੱਲੇ ਤੁਰਨ ਦੀ ਆਦਤ🚶♂ ਪਾ ਲਾ ਮਿਤਰਾ ਕਿਉਂਕਿ ਇਥੇ ਲੋਕ ਸਾਥ🤝 ਉਦੋਂ ਛੱਡਦੇ ਆ ਜਦੋ ਸਭ ਤੋ ਵੱਧ ਲੌੜ ਹੋਵੇ🙏
ਆਪਣੇ ਜ਼ਮੀਰ ਨੂੰ ਉੱਚਾ ਕਰ ਮਿੱਤਰਾਂ ਵੇਖੀ ਲੋਕਾਂ ਦੇ ਮਹਿਲ ਵੀ ਓਹਦੇ ਅੱਗੇ ਛੋਟੇ ਹੋ ਜਾਣਗੇ |
ਜਦੋ ਤੁਸੀਂ ਰੋਜ਼ ਡਿੱਗ ਕੇ ਦੁਬਾਰਾ ਖੜੇ ਹੁੰਦੇ ਹੋ ਤਾਂ ਤੁਹਾਡੇ ਹੋਂਸਲੇ ਜ਼ਿੰਦਗੀ ਤੋਂ ਵੀ ਵੱਡੇ ਹੋ ਜਾਂਦੇ ਹਨ |
ਕਿਸਮਤਾਂ ਮਿਹਨਤ ਕਿੱਤੀਆ ਹੀ ਬਦਲਦੀਆਂ ਨੇ..ਆਲਸ ਤਾਂ ਬੰਦੇ ਨੂੰ ਮੂੰਹ ਤੱਕ ਨਾ ਧੋਣ ਦੇਵੇ..
ਹੋਣ ਮਨਸੂਬੇ ਨੇਕ ਤਾਂ ਬੰਦਾਂ ਕੀ ਨੀ ਕਰ ਸਕਦਾ.
ਡੂੰਗੀ ਗੱਲ ਸਮਝਣ ਲਈ ਡੂੰਗਾ ਹੋਣਾ ਜਰੂਰੀ ਹੈ ਅਤੇ ਡੂੰਗਾ ਓਹੀ ਹੋ ਸਕਦਾ ਹੈ ਜਿਨੇ ਡੂੰਗੀਆਂ ਸੱਟਾ ਖਾਦੀਆਂ ਹੋਣ
ਮੇਰਾ ਰੱਬ ਪਤਾ ਨਹੀਂ ਕਿਵੇਂ ਪਰਖਦਾ ਹੈ ਮੈਨੂੰ ਇਮਤਿਹਾਨ ਵੀ ਮੁਸ਼ਕਿਲ ਲੈਂਦਾ ਹੈ ਤੇ ਹਾਰਨ ਵੀ ਨਹੀਂ ਦਿੰਦਾ
ਜਿੰਦਗੀ ਹੁੰਦੀ ਸਾਹਾ ਦੇ ਨਾਲ ਮੰਜਿਲ ਮਿਲੇ ਰਾਹਾ ਦੇ ਨਾਲ… ਇਜ਼ਤ ਮਿਲਦੀ ਜ਼ਮੀਰ ਨਾਲ,ਪਿਆਰ ਮਿਲੇ ਤਕਦੀਰ ਨਾਲ..
ਹਲਾਤਾਂ ਅਨੁਸਾਰ ਬਦਲਨਾ ਸਿਖ ਲਵੋ, ਸਾਰੀ ਉਮਰ ਜਿੰਦਗੀ ਇਕੋ ਜਿਹੀ ਨਹੀਂ ਹੁੰਦੀ ❤
ਹਾਲਾਤਾਂ ਅਨੁਸਾਰ ਬਦਲਣਾ ਸਿੱਖੋ, ਸਾਰੀ ਉਮਰ ਜ਼ਿੰਦਗੀ ਇੱਕੋ ਜਿਹੀ ਨਹੀਂ ਰਹਿੰਦੀ l
ਗਿਆਨ ਖੰਭ ਦਿੰਦਾ ਹੈ, ਤੁਜਰਬਾ ਜੜ੍ਹਾਂ ਦਿੰਦਾ ਹੈ ਖੁੱਭਣ ਲਈ .
ਸ਼ਾਂਤੀ ਨਾਲ ਮਿਹਨਤ ਕਰੋ ਅਤੇ ਆਪਣੀ ਕਾਮਯਾਬੀ ਨੂੰ ਰੌਲਾ ਪਾਉਣ ਦਿਓ..