ਪਹਿਲਾਂ ਹੱਸਦਾ ਸੀ ਅੱਜ ਰੋਣ ਨੂੰ ਦਿਲ ਕਰਦਾ ਜੋ ਸਾਨੂੰ ਭੁੱਲੇ ਸੀ ਉਨ੍ਹਾਂ ਨੂੰ ਦੁਆਰਾ ਪਾਉਣ ਨੂੰ ਦਿਲ ਕਰਦਾ😢
ਉਮਰ ਤਾਂ ਹਾਲੇ ✍ ਕੁਝ ਵੀ ਨਹੀ ਹੋਈ,,,,, ਪਤਾ ਨੀ ਕਿਉ ਜਿੰਦਗੀ ਤੋਂ ਮਨ ਭਰ ਗਿਆ
ਦੋ ਗੱਲਾਂ ਰਿਸ਼ਤਿਆਂ ਵਿੱਚ ਫਰਕ ਪੈਦਾ ਕਰ ਦਿੰਦੀਆਂ ਨੇ,💝 ਇੱਕ ਤੁਹਾਡਾ ਅਹਿਮ ਤੇ ਦੂਜਾ ਤੁਹਾਡਾ ਵਹਿਮ 💝
ਗੁੜੀਆ ਪ੍ਰੀਤਾ ਪਾ ਕੇ, ਮੁਖ ਲਿਅਾ ਮੋੜ ਵੇ 😟😟😩
ਦੁੱਖਾ ਨੇ ਮੇਰਾ ਪੱਲਾ ਇੰਝ ਫੜਿਆ ਹੈ, ਜਿਵੇਂ ਓਨ੍ਹਾਂ ਦਾ ਵੀ ਮੇਰੇ ਤੋਂ ਸਿਵਾਏ ਕੋਈ ਨਹੀਂ..😔
ਆਪਣੀ ਤਕ਼ਦੀਰ ਤਾਂ ਕੁਜ ਏਦਾਂ ਦੀ ਲਿਖੀ ਹੈ ਰੱਬ ਨੇ ਕਿ,ਕਿਸੇ ਨੇ ਵਕ਼ਤ ਗੁਜ਼ਾਰਨ ਲਈ ਸਾਡੇ ਨਾਲ ਪਿਆਰ ਕਰ ਲਿਆ, ਤੇ ਕਿਸੇ ਨੇ ਪਿਆਰ ਕਰ ਕੇ ਵਕ਼ਤ ਗੁਜ਼ਾਰ ਲਿਆ
ਕੁਝ ਗੱਲਾਂ ਉਦੋਂ ਤਕ ਸਮਝ ਨਹੀਂ ਆਉਂਦੀਆਂ ਜਦੋਂ ਤਕ ਆਪਣੇ ਤੇ ਨਾ ਬੀਤਣ
ਗੱਲਾ ਕਰਨ ਨੂੰ ਤਾ ਦੁਨੀਆ ਸ਼ੇਰ ਹੁੰਦੀ ਏ..!! ਬੀਤੇ ਆਪਣੇ ਨਾਲ ਤਕਲੀਫ ਤਾਂ ਫੇਰਹੁੰਦੀ ਏ.
ਅਸੀਂ ਤਾਂ ਸੱਜਣਾ ਤੈਨੂੰ ਗੁਲਾਬ ਦਾ ਫੁੱਲ ਸਮਝਦੇ ਸੀ ਤੂੰ ਤੇ ਸੱਜਣਾ ਕੰਡਿਆ ਦਾ ਦਰਜਾ ਦੇਣ ਲਈ ਮਜ਼ਬੂਰ ਕਰਤਾ
ਅਸੀਂ ਤੈਨੂੰ ਖੁਦਾ ਮਨ ਬੈਠੇ ਸੀ ਪਰ ਭੁੱਲ ਗਏ ਸੀ ਖੁਦਾ ਕਿਸੇ ਇਕ ਦਾ ਨਹੀਂ ਹੋ ਸਕਦਾ
ਸਮਝ ਨਹੀਂ ਆਉਂਦੀ ਵਫਾ ਕਰੀਏ ਤਾ ਕਿਸ ਨਾਲ ਕਰੀਏ ਮਿੱਟੀ ਤੌ ਬਣੇ ਲੋਕ ਕਾਗਜ ਦੇ ਟੁੱਕੜਿਆਂ ਲਈ ਵਿਕ ਜਾਂਦੇ ਨੇ ..!
ਤੇਰੇ ਬਾਝੋਂ ਮੈਂ ਰੁਲ ਸਕਦਾ ਪਰ ਮੈਂ ਤੈਨੂੰ ਨੀ ਭੁੱਲ ਸਕਦਾ
ਅਸੀਂ ਖੁਸ਼ ਭੀ ਨਹੀਂ ਤੇ ਹੱਸ ਵੀ ਰਹੇ ਆਂ ਜਿਹਦੇ ਬਿਨਾ ਇਕ ਪਲ ਵੀ ਨਹੀਂ ਸੀ ਰਹਿ ਹੁੰਦਾ ਹੁਣ ਓਹਦੇ ਬਿਨਾ ਜ਼ਿੰਦਗੀ ਕੱਟ ਵੀ ਰਹੇ ਆਂ
ਜਿੰਨਾ ਚਿਰ ਖੁਦ ਤੇ ਨਾ ਬੀਤੇ ਕਿਸੇ ਦਾ ਦਰਦ ਸਮਝ ਨਹੀਂ ਆਉਣਾ
ਜਿੱਥੇ ਤੁਹਾਨੂੰ ਲੱਗੇ ਕਿ ਤੁਹਾਡੀ ਜ਼ਰੂਰਤ ਨਹੀਂ ਹੈ ਉੱਥੇ ਖਾਮੋਸੀ ਨਾਲ ਖੁੱਦ ਨੂੰ ਅਲੱਗ ਕਰ ਲੈਣਾ ਚਾਹੀਦਾ ਹੈ ।
ਜਿਹਨਾ ਨੂੰ ਪਿਆਰ ਨਹੀ ਰੁਵਾਉਦਾ ਉਹਨਾ ਨੂੰ ਪਿਆਰ ਦੀਆਂ ਨਿਸ਼ਾਨੀਆਂ ਰੁਵਾ ਦਿੰਦੀਆਂ ਨੇ….!
ਆਪਣੀ ਨਿਅਤ ਤੇ ਜ਼ਰਾ ਗ਼ੌਰ ਕਰਕੇ ਦੱਸ, ਮੁੱਹਬਤ ਕਿੰਨੀ ਸੀ ਤੇ ਮਤਲਬ ਕਿੰਨਾ….!
ਜੇ ਹੋ ਸਕਿਆ ਤਾਂ ਮੁਆਫ ਕਰੀ ਮੈ ਤੇਰਾ ਦਿਲ ਤੋੜ ਦਿੱਤਾ, ਤੇਰੇ ਨਾਲ ਵਾਅਦਾ ਕਰਕੇ ਖੁਸ਼ੀਆ ਦਾ ਤੈਨੂੰ ਦੁੱਖਾ ਵਿੱਚ ਜੋੜ ਦਿੱਤਾ॥
ਕੁਝ ਰਾਸਤਿਆ ਤੇ ਪੈਰ ਨਹੀ…ਦਿਲ ਥੱਕ ਜਾਂਦਾ ਹੈ…!
ਚੇਹਰਿਆਂ ਤੇ ਮਰਨ ਵਾਲੇ ਕਿ ਜਾਨਣ ਦਿਲ ਦੀ ਖੂਬਸੂਰਤੀ ਕਿ ਹੁੰਦੀ ਏ
ਆਜ਼ਾਦ ਕਰਤਾ ਅੱਜ ਉਸ ਪੰਛੀ ਨੂੰ ਜਿਸ ਵਿਚ ਮੇਰੀ ਜਾਨ ਵੱਸਦੀ ਸੀ
ਜਿਹਨੂੰ ਕਦੇ ਡਰ ਹੀ ਨਹੀਂ ਸੀ ਮੈਨੰੂ ਖੋਣ ਦਾ , ਓਹਨੂੰ ਕੀ ਅਫ਼ਸੋਸ ਹੋਣਾ ਮੇਰੇ ਨਾ ਹੋਣ ਦਾ
ਕਦੇ ਕਦੇ ਅਸੀਂ ਗ਼ਲਤ ਨਹੀਂ ਹੁੰਦੇ ਪਰ ਸਾਡੇ ਕੋਲ ਉਹ ਸ਼ਬਦ ਨਹੀਂ ਹੁੰਦੇ ਜੋ ਸਾਨੂੰ ਸਹੀ ਸਾਬਿਤ ਕਰ ਸਕਣ
ਲੜਾਈ ਤੇ ਸ਼ਿਕਵੇ ਤੋਂ ਬਿਨਾ ਹੋਰ ਵੀ ਗੱਲਾਂ ਹੁੰਦੀਆਂ, ਜਦ ਮਿਲੇ ਤਾਂ ਇਸ ਵਾਰ ਆਪਾਂ ਉਹ ਕਰਾਂਗੇ…
ਭਰਕੇ ਜਾਮ ਮੁਹੱਬਤ ਵਾਲਾ ਬਖ਼ਸ਼ੀਂ ਮੁਰਸ਼ਦ ਸਾਈਆਂ ,,ਪਹਿਲੋਂ ਇਸ਼ਕ ਦਿਖਾਵੇ ਜਲਵੇ ਪਿਛੋਂ ਦਰਦ ਰੁਸਵਾਈਆ ..
ਅੱਜ ਕੱਲ ਕੋੲੀ ਨਹੀ ਸਮਝਦਾ ਕਿਸੇ ਨੂੰ. ਸਭ ਅਾਪੋ ਅਾਪਣੇ ਰੋਣੇ ਰੋ ਕੇ ਤੁਰ ਜਾਂਦੇ ਨੇ