Punjabi Status Sad Status

Top 199 Sad Quotes & Message Status in Punjabi

ਇਹ ਤਾਂ ਭੁਲੇਖੇ ਹੀ ਨੇ ਸੱਜਣਾ ਜੋ ਜੀਂਦੇ ਜੀਅ ਨਹੀਂ ਮਿਲਿਆ ਓਹਨੇ ਮਰ ਕੇ ਕੀ ਮਿਲਣਾ |😞😞

ਬੜੀ ਛੇਤੀ ਭੁੱਲ ਗਏ ਯਾਦਾਸ਼ਤ ਕਮਜ਼ੋਰ ਸੀ ਜਾ ਇਸ਼ਕ😊

ਸਮਝਣ ਵਾਲੇ ਸਮਝ ਜਾਂਦੇ ਨੇ ਚੁੱਪ ਦੀ ਵਜਾ, ਨਹੀਂ ਤਾਂ ਅੱਜ ਕਲ ਕਹਿਣ ਦੀਆਂ ਗੱਲਾਂ ਨੇ ਕਿ “ਮੈਂ ਤੇਰਾ ਦਰਦ ਤੇਰੀ ਚੁੱਪੀ ਤੋਂ ਪੜ ਸਕਦਾ ਆ।।”

ਕਿੱਦਾਂ ਦਸਿਆ ਜਾਵੇ ਅਪਣੇ ਹਾਲਾਤਾਂ ਨੂੰ… ਕਮਲੇ ਸੱਜਣ Dialogue ਦੱਸਦੇ ਨੇ, ਸਾਡੇ ਜਜ਼ਬਾਤਾਂ ਨੂੰ…😊

ਨੀਂਦ ਖੋਹ ਲੈਂਦੀ ਹੈ ਮੁਹੱਬਤ ਲੱਗੀ ਵੀ ਤੇ ਟੁੱਟੀ ਵੀ |

ਲਗਿਆ ਕੀ ਮੇਰੀਆਂ ਦੁਆਵਾਂ ਦਾ ਅਸਰ ਹੈ ਪਰ ਉਹ ਤਾਂ ਦੁਬਾਰਾ ਆਪਣੇ ਮਤਲਬ ਲਈ ਆਏ ਸੀ

ਤੂੰ ਤਾਂ ਸੱਜਣਾ ਕਹਿੰਦਾ ਸੀ ਕਿਤੇ ਛੱਡ ਕੇ ਨਾ ਜਾਈ ਹੁਣ ਆਪ ਹੀ ਸਾਨੂੰ ਛੱਡਕੇ ਕਿਸੇ ਹੋਰ ਦਾ ਹੋ ਗਿਆ

ਨਾ ਸਾਡਾ ਯਾਰ ਬੁਰਾ, ਨਾ ਤਸਵੀਰ ਬੁਰੀ ਕੁਝ ਅਸੀ ਬੁਰੇ, ਕੁਝ ਤਕਦੀਰ ਬੁਰੀ.

ਹਰ ਮੋੜ ਤੇ ਦੁੱਖ ਖੜ੍ਹਾ ਹੁੰਦਾ ਏ , ਆਦਮੀ ਨਹੀਂ ਆਦਮੀ ਦਾ ਵਕ਼ਤ ਬੁਰਾ ਹੁੰਦਾ ਏ |

ਜਾਨ ਜਾਂਦੀ ਸੀ ਜਿਸਦੇ ਜਾਣ ਨਾਲ, ਮੈਂ ਉਸਨੂੰ ਜ਼ਿੰਦਗੀ ‘ਚੋਂ ਜਾਂਦੇ ਦੇਖਿਆ ਹੈ

ਜਿਨ੍ਹਾਂ ਨਾਲ ਮਿਲਣਾ ਸੰਭਵ ਨਹੀਂ ਹੁੰਦਾ, ਯਾਦ ਵੀ ਓਹੀ ਆਉਂਦੇ ਨੇ..!!

ਦਰਦ ਹੁੰਦਾ ਬੱਸ ਇਹ ਸੋਚ ਕੇ ਕਿ ਤੇਰੇ ਕੋਲ ਸਭ ਲਈ ਸਮਾਂ ਹੈ ਬੱਸ ਮੈਨੂੰ ਛੱਡ ਕੇ |

ਕੁਝ ਗੱਲਾਂ ਉਦੋਂ ਤਕ ਸਮਝ ਨਹੀਂ ਆਉਂਦੀਆਂ, ਜਦੋਂ ਤਕ ਆਪਣੇ ਤੇ ਨਾ ਬੀਤਣ..!!

ਹੱਕ ਜਤਾਉਣ ਤੋਂ ਲੈ ਕੇ ਦਿਲ ਤੜਵਾਉਣ ਤੱਕ ਦਾ ਸਫ਼ਰ ਸੀ ਤੇਰੇ ਨਾਲ.

ਵਕਤ ਬੜਾ ਬੇਈਮਾਨ ਹੈ, ਖੁਸ਼ੀ ਵੇਲੇ ਦੋ ਪਲ ਦਾ ਤੇ ਗ਼ਮ ਵੇਲੇ ਮੁੱਕਦਾ ਹੀ ਨਹੀ..!!

ਇਜਾਜਤ ਤਾਂ ਅਸੀਂ ਵੀ ਨਾ ਦਿੱਤੀ ਸੀ ਉਸਨੂੰ ਮੁੱਹਬਤ ਦੀ….ਬੱਸ ਉਹ ਨਜ਼ਰਾਂ ਤੋਂ ਮੁਸਕਰਾਉਦੇ ਗਏ ਤੇ ਅਸੀਂ ਦਿਲ ਤੋਂ ਹਾਰ ਗਏ…..!!!

ਕਿਸੇ ਦੀ ਦੂਰੀ ਨਾਲ ਕੋਈ ਮਰ ਨਹੀ ਜਾਂਦਾ… ਪਰ ਜ਼ਿੰਦਗੀ ਜੀਨ ਦਾ ਅੰਦਾਜ਼ ਜਰੂਰ ਬਦਲ ਜਾਂਦਾ

ਜਿੰਦਗੀ ਦੀਆਂ ਗੱਲਾਂ ਨੇ, ਜਿੰਦਗੀ ਨਾਲ ਮੁੱਕ ਜਾਣੀਆਂ, ਤੈਨੂੰ ਵੀ ਸਭ ਕੁਝ ਭੁੱਲ ਜਾਣਾ ਜਦ ਨਬਜ਼ਾ ਨੇ ਰੁੱਕ ਜਾਣੀਆਂ | ❤️

ਹਾਲ ਚਾਲ ਹੀ ਪੁੱਛ ਲਿਆ ਕਰ ਸੱਜਣਾ ਵੱਖ ਹੀ ਹੋਏ ਆ ਮਰੇ ਤਾਂ ਨਹੀਂ…! 🥺

ਵਫਾ ਸਿੱਖਣੀ ਹੈ ਤਾਂ , ਮੌਤ ਤੋਂ ਸਿੱਖੋ ਜਿਹੜੀ ਇੱਕ ਵਾਰ ਆਪਣਾ ਬਣਾ ਲਵੇ ਤਾਂ ਕਿਸੇ ਹੋਰ ਦਾ ਹੋਣ ਨਹੀ ਦਿੰਦੀ 💯💯

ਸੁਣਿਆ ਸੀ ਕਿ ਪਿਆਰ ਬਦਲੇ ਪਿਆਰ ਮਿਲਦਾ, ਪਰ ਜਦੋ ਸਾਡੀ ਵਾਰੀ ਆਈ ਤਾਂ ਰਿਵਾਜ ਹੀ ਬਦਲ ਗਿਆ |😥😥

ਜਿਸਦੇ ਦੀਦਾਰ ਲਈ ਇਹ ਅੱਖਾਂ ਅੱਜ ਕੱਲ ਰੋਂਦੀਆ ਰਹਿੰਦੀਆਂ ਨੇ ! ਸਹੁੰ ਉਸ ਰੱਬ ਦੀ , ਇਸ ਅੱਖਾਂ ਨੇ ਉਸਨੂੰ ਰੱਜਕੇ ਦੇਖਿਆ ਵੀ ਨਹੀ..

ਪਿਆਰ ਵਾਲੀ ਗੱਲ ਦਾ ਮਜ਼ਾਕ ਨੀ ਬਣਾਈ ਦਾ, ਛੱਡਣਾ ਹੀ ਹੋਵੇ ਤਾਂ ਪਹਿਲਾਂ ਦਿਲ ਹੀ ਨੀ ਲਾਈਦਾ 💔💯

ਦਿਲ ‘ਚੋਂ ਉੱਤਰੇ ਲੋਕ ਜੇ ਸਾਹਮਣੇ ਵੀ ਆ ਜਾਣ ਤਾਂ ਦਿਸਦੇ ਨਹੀਂ | 💯

ਸੂਰਤ ਇਤਨੀ ਅੱਛੀ ਨਹੀਂ ਥੀ, ਕੇ ਕੋਈ ਹਮੇ ਪਿਆਰ ਕਰੇ, ਅਗਰ ਕਿਸੀ ਨੇ ਹਿੰਮਤ ਕੀ, ਤੋ ਹਮ ਬੇਵਫਾ ਨਿਕਲੇ। 🖤

ਕਿਥੇ ਦੱਬਦੇ ਸੀ ਸੱਜਣਾ ਤੋ ਹਾਰੇ 😔 ਆ,,ਜਿੱਤਾਂ ਦੇ ਸ਼ੌਂਕੀ ਸੀ ਪਿਆਰ 💔 ਚ ਹਾਰੇ ਆ..!!

Leave a Comment