Top 199 Sad Quotes & Message Status in Punjabi

ਯਾਦਾਂ ਵੀ ਕਮਾਲ ਦੀਆਂ ਹੁੰਦੀਆਂ ਨੇ ਕਦੇ ਹਸਾ 😊 ਦੰਦੀਆਂ ਨੇ ਕਦੇ ਰਵਾ 😭 ਦੰਦੀਆਂ ਨੇ!!

ਕਿੱਥੋਂ ਭੁੱਲਦੇ ਜੋ ਦਿੱਲਾਂ ਉੱਤੇ ਛਾਪ ਛੱਡਦੇ, ਪਹਿਲਾਂ ਜਾਨ ਬਣਦੇ ਤੇ ਫਿਰ ਜਾਨ ਕੱਡਦੇ..!💔❤️

ਹਰ ਇਕ ਨੂੰ ਗੁਲਾਬ 🌹 ਨਹੀਂ ਨਸੀਬ ਹੁੰਦਾ, ਕਈਆਂ ਹਿੱਸੇ ਕੰਡੇ ਵੀ ਆਉਂਦੇ ਆ |😊

ਤੈਨੂੰ ਇੰਨ੍ਹਾ ਕਿਸੇ ਨਾਹ ਚਾਉਣਾ…ਜਿੰਨ੍ਹਾ ਮੈਂ ਸੀ ਤੈਨੂੰ ਚਾਇਆ 😊💔

ਚੁੱਪ ਜਹੇ ਚੰਗੇ ਆ, ਛੋਰ ਨੀ ਚਾਹੀਦਾ ਇਕ ਨੇ ਤੋਬਾ ਕਰਾਤੀ, ਹੁਣ ਹੋਰ ਨੀ ਚਾਹੀਦਾ । 😊

ਬੇਗਾਨੇ ਜੁੜਦੇ ਗਏ ਆਪਣੇ ਛੱਡਦੇ ਗਏ, ਦੋ ਚਾਰ ਨਾਲ ਖੜੇ ਬਾਕੀ ਮਤਲਬ ਕੱਢਦੇ ਗਏ 🥀

ਛੇਤੀ ਟੁੱਟਣ ਵਾਲੇ ਨਹੀਂ ਸੀ, ਬੱਸ ਕੋਈ ਆਪਣਾ ਬਣਾ ਕੇ ਤੋੜ ਗਿਆ…🎭

ਵਕਤ ⏱️ ਬੜਾ ਬੇਈਮਾਨ ਹੈ ਖੁਸ਼ੀ 😊 ਵੇਲੇ ਦੋ ਪਲ ਦਾ ਤੇ ਗ਼ਮ 😭 ਵੇਲੇ ਮੁੱਕਦਾ ਹੀ ਨਹੀ..

ਹਮਸਫਰ ਸਮਝੀ ਬੈਠੇ ਸੀ, ਪਰ ਉਹ ਮੁਸਾਫਿਰ ਨਿਕਲੇ…🥺

ਤੂੰ ਮੰਨ ਜਾਂ ਨਾ ਮੰਨ ਪਰ ਤੈਨੂੰ ਮੇਰੀ ਯਾਦ ਤਾਂ ਜਰੂਰ ਆਉਂਦੀ ਹੋਊਗੀ

ਤੇਰੀ Chat ਪੁਰਾਣੀ ਪੜ੍ਹ ਕੇ ਦਿਲ ਜਿਹਾ ਰੋ ਬੈਂਠਾ.

ਮੁਹੱਬਤ ਵੀ ਉਧਾਰ ਦੇ ਵਾਂਗ ਹੈ ਲੋਕ ਲੈ ਤਾਂ ਲੈਂਦੇ ਨੇਂ ਪਰ ਦੇਣਾ ਭੁੱਲ ਜਾਂਦੇ ਨੇਂ

ਹਜ਼ਾਰਾਂ ਖੁਸ਼ੀਆਂ ਘੱਟ ਨੇ ਇੱਕ ਗਮ ਭੁਲਾਉਣ ਦੇ ਲਈ , ਇੱਕ ਗਮ ਕਾਫੀ ਹੈ ਜ਼ਿੰਦਗੀ ਗਵਾਉਣ ਦੇ ਲਈ |

ਉਹ ਜੋ ਕਦੇ ਦਿਲ ਦੇ ਕਰੀਬ ਸੀ ਨਾ ਜਾਣੇ ਉਹ ਕਿਸਦਾ ਨਸੀਬ ਸੀ

ਅਸੀਂ ਉਸ ਵਕਤ ਤੱਕ ਕਿਸੇ ਦੇ ਲਈ ਖਾਸ ਹਾ , ਜਦ ਤਕ ਉਹਨਾਂ ਨੂੰ ਕੋਈ ਦੁਸਰਾ ਨਹੀ ਮਿਲ ਜਾਂਦਾ !

ਟੁੱਟ ਗਿਆ ਦਿਲ , ਬਿਖਰ ਗਏ ਅਰਮਾਨ, ਮਰਨ ਤੋਂ ਪਹਿਲਾਂ ਤੈਨੂੰ ਆਖਰੀ ਸਲਾਮ..!!

ਪਹਿਲਾਂ ਹੱਸਦਾ ਸੀ ਅੱਜ ਰੋਣ ਨੂੰ ਦਿਲ ਕਰਦਾ, ਜੋ ਸਾਨੂੰ ਭੁੱਲੇ ਸੀ ਉਨ੍ਹਾਂ ਨੂੰ ਦੁਆਰਾ ਪਾਉਣ ਨੂੰ ਦਿਲ ਕਰਦਾ..!!

ਕਿੰਨਾ ਕੁ ਦੁਖੀ ਕੋਈ ਦੱਸਦਾ ਨੀ ਹੁੰਦਾ..ਜਿਹਦੇ ਨਾਲ ਬੀਤੀ ਹੋਵੇ ਉਹ ਹੱਸਦਾ ਨੀ ਹੁੰਦਾ..♠️♠️

ਕਿਸੇ ਦੇ ਕਰੀਬ ਹੋਣਾ ਪਰ ਨਸੀਬ ਚ’ ਨਾ ਹੋਣਾ ਇੱਕ ਅਲੱਗ ਹੀ ਦੁੱਖ ਦਿੰਦਾ ਹੈ..🙂

ਰੱਬ ਵੀ ਨਰਾਜ਼ 😔 ਆ ਸੱਜਣਾਂ ਸਾਡੇ ਨਾਲ ਕਿਉਂਕੇ ਤੈਨੂੰ ਉਸ ਦਾ ਦਰਜਾ ਦੇ ਬੈਠੇ ਸੀ ।

ਬੜੀ ਰੀਝ ਨਾਲ ਤੋੜਕੇ ਸੁੱਟਿਆ ਲਗਦਾ। ਨਹੀਂ ਤੇ ਚੇਹਰੇ ਦੀ ਰੌਣਕ ਐਵੇਂ ਤਾਂ ਨੀ ਉੱਡਦੀ।

ਆਪਣੇ ਚਾਰਣ ਵਾਲੇ ਦੀਆਂ ਨਜ਼ਰਾਂ ਵਿਚੋਂ ਡਿੱਗ ਜਾਣਾ ਮੌਤ ਤੋਂ ਵੀ ਕਿਤੇ ਜਿਆਦਾ ਤਕਲੀਫ਼ ਦਾ ਹੋਣਾ ਹੈ |

ਜਿਨ੍ਹਾਂ ਦੇ ਦੀਦਾਰਾਂ ਨੂੰ ਦਿਲ ਤਰਸਦਾ ਉਹ ਸਾਨੂੰ ਯਾਦ ਹੀ ਨੀ ਕਰਦੇ |

ਡੂੰਘੀਆਂ ਸੱਟਾਂ ਵੱਜੀਆਂ ਉਤੋਂ ਉਮਰ ਨਿਆਣੀ ਸੀ, ਹੁਣ ਨਹੀਂ ਹਸਦੇ 😊 ਚਿਹਰੇ ਇਹ ਤਸਵੀਰ ਪੁਰਾਣੀ ਸੀ !

ਜਿਨਾ ਨਾਲ ਸਾਰੀਆਂ ਖੁਸ਼ੀਆਂ ਸੋਚੀਆਂ ਹੁੰਦੀਆ , ਉਹ ਸਾਰੀਆਂ ਖੁਸ਼ੀਆਂ ਖੋਹ ਕੇ ਲੈ ਜਾਂਦੇ ਨੇ..

ਦਿਲੋਂ ਤਾਂ ਹੁਣ ਉਹ ਭੁਲਾ ਹੀ ਚੁੱਕੇ ਹੋਣਗੇ, ਨਹੀਂ ਤਾਂ ਏਨਾਂ ਟਾਇਮ ਕੌਣ ਗੁੱਸੇ ਰਹਿੰਦਾ |

Leave a Comment